ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਗੁੰਡਾਗਰਦੀ ਸਾਰੀਆਂ ਹੱਦਾਂ ਪਾਰ ਕਰਦੀ ਨਜ਼ਰ ਆ ਰਹੀ ਹੈ। ਸ਼ਹਿਰ ਦੇ ਨਿਊ ਹਰਗੋਬਿੰਦ ਨਗਰ ਇਲਾਕੇ ‘ਚ ਦੁਪਹਿਰ ਸਮੇਂ ਕੁਝ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਪਿੱਛਾ ਕਰ ਕੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਵੀ ਜਦੋਂ ਉਹ ਸੰਤੁਸ਼ਟ ਨਹੀਂ ਹੋਏ ਤਾਂ ਉਸ ‘ਤੇ ਤਲਵਾਰਾਂ ਨਾਲ ਹਮਲਾ ਵੀ ਕੀਤਾ ਗਿਆ। ਸ਼ਰਾਰਤੀ ਅਨਸਰਾਂ ਦੀ ਇਸ ਗੁੰਡਾਗਰਦੀ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸ ਦੇਈਏ ਕਿ ਇਸ ਲੜਾਈ ਦੌਰਾਨ ਲੋਕਾਂ ਨੇ ਇਸ ਗੁੰਡਾਗਰਦੀ ਦੀ ਵੀਡੀਓ ਵੀ ਬਣਾਈ ਸੀ।

Leave a Reply

Your email address will not be published. Required fields are marked *