ਕੈਨੇਡਾ ਤੋਂ ਆਈ ਅੱਤ ਦੀ ਵੱਡੀ ਮਾੜੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਇਕ ਮਕਾਨ ਵਿਚੋਂ ਤਿੰਨ ਲਾਸ਼ਾਂ ਮਿਲਣ ਮਗਰੋਂ ਸਨਸਨੀ ਫੈਲ ਗਈ। ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਤਕਰੀਬਨ 4.15 ਵਜੇ ਤੋਂ ਯੌਂਗ ਸਟ੍ਰੀਟ ਅਤੇ ਹਾਈਵੇਅ 7 ਦੇ ਇਲਾਕੇ ਵਿਚ ਇਕ ਪਰਵਾਰ ਦੀ ਸੁੱਖ ਸਾਂਦ ਪਤਾ ਕਰਨ ਵਾਸਤੇ ਪੁਲਿਸ ਅਫਸਰਾਂ ਨੂੰ ਸੱਦਿਆ ਗਿਆ ਸੀ ਪਰ ਜਦੋਂ ਅਫਸਰ ਘਰ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਫਿਲਹਾਲ ਪੁਲਿਸ ਵੱਲੋਂ ਮਰਨ ਵਾਲਿਆਂ ਦੀ ਪਛਾਣ ਜਾਂ ਉਮਰ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਗਈ। ਪੱਤਰਕਾਰਾਂ ਨਾਲ ਗੱਲਬਾਤ

ਕਰਦਿਆਂ ਡਿਊਟੀ ਇੰਸਪੈਕਟਰ ਟਿਮ ਸਕਿੰਨਰ ਨੇ ਕਿਹਾ ਕਿ ਮਾਮਲਾ ਬੇਹੱਦ ਗੰਭੀਰ ਹੋਣ ਕਾਰਨ ਇਸ ਵੇਲੇ ਵਿਸਤਾਰਤ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵਾਰਦਾਤ ਰਿਚਮੰਡ ਹਿਲ ਦੇ ਲੋਕਾਂ ਵਾਸਤੇ ਕੋਈ ਖਤਰਾ ਪੈਦਾ ਨਹੀਂ ਕਰਦੀ। ਪੁਲਿਸ ਕਿਸੇ ਸ਼ੱਕੀ ਦੀ ਭਾਲ ਵੀ ਨਹੀਂ ਕਰ ਰਹੀ। ਪੁਲਿਸ ਦੇ ਇਸ ਬਿਆਨ ਮਗਰੋਂ ਕਿਆਸੇ ਲੱਗਣੇ ਸ਼ੁਰੂ ਹੋ ਗਏ ਕਿ ਇਹ ਕਤਲ ਮਗਰੋਂ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ। ਉਧਰ ਪੁਲਿਸ ਨੇ ਮਰਨ ਵਾਲਿਆਂ ਦੇ ਆਪਸ ਵਿਚ ਰਿਸ਼ਤੇ ਬਾਰੇ ਵੀ ਕੋਈ ਜ਼ਿਕਰ ਨਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *