ਪ੍ਰਵਾਸੀ ਮਾਮਲਿਆਂ, ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇਥੇ ਸਾਊਥ ਬਲਾਕ ਵਿਖੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ ਕਰਕੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਅਹਿਮ ਮੱਦੇ ਉਠਾਏ ਗਏ ਮੀਟਿੰਗ ਦੌਰਾਨ ਧਾਲੀਵਾਲ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਇੰਗਲੈਂਡ ਲਈ ਸਿੱਧੀ ਉਡਾਣਾ ਸੁਰੂ ਕਰਨ ਅਤੇ ਚੰਡੀਗੜ ਅਤੇ ਅੰਮਿ੍ਰਤਸਰ ਹਵਾਈ ਅੱਡੇ ਨੂੰ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਵਾਲਾ ਅੰਤਰਰਾਸਟਰੀ ਹਵਾਈ ਅੱਡਾ ਬਣਾਏ ਜਾਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੇ ਇਮੀਗ੍ਰੇਸਨ ਕਾਊਂਟਰਾਂ ‘ਤੇ ਫੋਕਸ ਕਰਦੇ ਹੋਏ ਸੀ.ਸੀ.ਟੀ.ਵੀ.
ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਪ੍ਰਵਾਸੀ ਭਾਰਤੀਆਂ ਨੂੰ ਇਨ੍ਹਾਂ ਕਾਊਂਟਰਾਂ ਤੇ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਲੋਕਾਂ ਨੂੰ ਟਰੈਵਲ ਵੀਜਾ ਲੈਣ ਅਤੇ ਕਾਗਜਾਂ ਦੀ ਤਸਦੀਕ ਕਰਵਾਉਣ ਵਿੱਚ ਦਿੱਕਤ ਆ ਰਹੀ ਹੈ। ਇਸ ਦੇ ਸਨਮੁੱਖ ਜਰੂਰੀ ਹਲਾਤਾਂ ਵਿੱਚ ਪੰਜਾਬੀ ਭਾਈਚਾਰੇ ਲਈ 24/7 ਹੈਲਪਲਾਈਨ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਓਵਰਸੀਜ ਸਿਟੀਜਨਸ ਆਫ ਇੰਡੀਆ (ਓ.ਸੀ.ਆਈ) ਦੇ ਵੀਜ਼ਿਆਂ ਦੀ ਕਾਰਵਾਈ ਤੇਜੀ ਨਾਲ ਕਰਨ ਦੀ ਸਿਫਾਰਸ ਕੀਤੀ ਜਾਂਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।