ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਤਾਜਾ ਖ਼ਬਰ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 81.90 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਇਆ। ਹਾਲਾਂਕਿ ਕੱਚੇ ਤੇਲ ਦੀਆਂ ਕੀਮਤਾਂ ‘ਚ ਇਸ ਵਾਧੇ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਜ਼ਿਆਦਾ ਅਸਰ ਨਹੀਂ ਪੈ ਰਿਹਾ ਹੈ। ਅੱਜ ਸਵੇਰੇ 6 ਵਜੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

ਦੇਸ਼ ਦੇ ਚਾਰ ਮਹਾਨਗਰਾਂ ਵਿੱਚੋਂ ਇੱਕ ਚੇਨਈ ਵਿੱਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਗੁਜਰਾਤ, ਕਰਨਾਟਕ, ਹਰਿਆਣਾ ਅਤੇ ਪੰਜਾਬ ਵਿੱਚ ਵੀ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਤੇਲੰਗਾਨਾ, ਉੱਤਰ ਪ੍ਰਦੇਸ਼, ਕੇਰਲ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *