ਹੁਣੇ ਹੁਣੇ ਏਥੋਂ ਮਿਲੀ ਅਜਿਹੀ ਚੀਜ਼ ਦੇਖ ਸਭ ਲੋਕਾਂ ਦੇ ਉਡੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ਜ਼ਿਲ੍ਹੇ ਦੇ ਭਦੌੜ ਇਲਾਕੇ ਦੇ ਨੇੜਲੇ ਪਿੰਡ ਪੱਤੀ ਦੀਪ ਸਿੰਘ ਦੇ ਖੇਤਾਂ ਵਿਚ ਪਾਕਿਸਤਾਨ ਦੀ ਸਿਆਸੀ ਪਾਰਟੀ ਟੀਐਲਪੀ ਦਾ ਝੰਡਾ ਅਤੇ ਚਿੱਟੇ ਅਤੇ ਲਾਲ ਗੁਬਾਰੇ ਮਿਲੇ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਾਕਿਸਤਾਨ ਦੀ ਸਿਆਸੀ ਪਾਰਟੀ ਦੇ ਝੰਡੇ ਅਤੇ ਗੁਬਾਰੇ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵੀਰਵਾਰ ਨੂੰ ਚੋਣਾਂ ਹੋਈਆਂ ਸਨ ਅਤੇ ਨਤੀਜੇ ਆ ਰਹੇ ਹਨ। ਜਿਸ ਕਾਰਨ ਇਨ੍ਹਾਂ

ਗੁਬਾਰਿਆਂ ਨੂੰ ਉੱਥੇ ਕਿਸੇ ਨੇ ਉਡਾ ਦਿੱਤਾ ਹੋਵੇਗਾ ਅਤੇ ਉਹ ਇੱਥੇ ਆ ਕੇ ਡਿੱਗ ਪਏ। ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪੁਲਿਸ ਨੇ ਝੰਡੇ ਅਤੇ ਗੁਬਾਰੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਸਦਰ ਦੇ ਇੰਚਾਰਜ ਐਸਬੀਐਸ ਲੱਖਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਪਾਰਟੀ ਦੇ ਝੰਡੇ ਅਤੇ ਗੁਬਾਰੇ ਮਿਲਣ ਦੀ ਸੂਚਨਾ ਮਿਲੀ ਸੀ। ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਸੀ। ਪੂਰੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਵੀ ਦੇ ਦਿੱਤੀ ਗਈ ਹੈ। ਮੌਕੇ ਤੋਂ ਕੋਈ ਨਜਾਇਜ਼ ਵਸਤੂ ਜਾਂ ਨਕਲੀ ਸਮਾਨ ਬਰਾਮਦ ਨਹੀਂ ਹੋਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *