ਵੱਡੀ ਦੁੱਖਦਾਇਕ ਖਬਰ ਇਸ ਵੱਡੀ ਹਸਤੀ ਦੀ ਹੋਈ ਅਚਾਨਕ ਮੌਤ ,….. !

Uncategorized


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਆਏਂ ਦਿਨ ਹੀ ਕੁਝ ਚੰਗੀਆਂ ਮਾੜੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤੇ ਕੁਝ ਖਬਰਾਂ ਮਾੜੀਆਂ ਹੁੰਦੀਆਂ ਤੇ ਕੁਝ ਚੰਗੀਆਂ ਤੇ ਮਾੜੀਆਂ ਖਬਰਾਂ ਲੋਕਾਂ ਨੂੰ ਪੂਰੀ ਤਰ੍ਹਾਂ

ਜੋੜ ਕੇ ਰੱਖ ਦਿੰਦੀਆਂ ਹਨ।ਦੋਸਤੋ ਹੁਣ ਇੱਕ ਵੱਡੀ ਖਬਰ ਆ ਰਹੀ ਹੈ। ਹੁਣ ਇਸ ਵੱਡੀ ਹਸਤੀ ਦੀ ਮੌਤ ਦੀ ਖਬਰ ਆਈ ਹੈ।ਜਿਨਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਦੱਸ ਦਈਏ ਉਹਨਾਂ ਨੇ ਚਾਹੁਣ ਵਾਲਿਆਂ ਵਿੱਚ ਇਹ ਖਬਰ ਨੂੰ ਸੁਣ ਕੇ ਸੋਗ ਲਹਿਰ ਹੈ।

ਖਬਰ ਮਿਲੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਦੀ ਪਤਨੀ ਪ੍ਰੋਫੈਸਰ ਸਿੰਮੀ ਅਗਨੀਹੋਤਰੀ ਦਾ ਸ਼ੁਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਹਨਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ।ਇਸ ਮਗਰੋਂ ਉਹਨਾਂ ਨੂੰ ਹਸਪਤਾਲ ਲਿਆਂਦਾ ਗਿਆ।

ਇਹ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਜਾਣਕਾਰੀ ਖੁਦ ਮੁਕੇਸ਼ ਅਗਨੀਹੋਤਰੀ ਨੇ ਆਪਣੇ ਫੇਸਬੁਕ ਪੇਜ ਤੇ ਦਿੱਤੀ ਹੈ। ਉਨਾਂ ਨੇ ਲਿਖਿਆ ਸਾਡੀ ਪਿਆਰੀ ਪ੍ਰੋਫੈਸਰ ਸਿੰਮੀ ਅਗਨੀਹੋਤਰੀ ਸਾਨੂੰ ਅਤੇ ਆਸਤਾ ਬੇਟੀ ਨੂੰ ਛੱਡ ਗਈ ਹੈ।

ਅਤੇ ਉਨਾਂ ਦਾ ਅੰਤਿਮ ਸੰਸਕਾਰ 2 ਵਜੇ ਹੋਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
https://youtu.be/h8ce7lJtFZU?si=MlZqsEJzES2UxBZv
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 2

Leave a Reply

Your email address will not be published. Required fields are marked *