ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਕ ਨਿੱਜੀ ਸਕੂਲ ‘ਚ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ ਹੋ ਗਈ। ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਸਕੂਲ ‘ਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਲੜਾਈ ਕੈਦ ਹੋਈ। ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਮੈਡੀਕਲ ਕਰਵਾਉਣ ਤੋਂ ਰੋਕ ਰਿਹਾ ਸੀ ਪਰ ਵਿਦਿਆਰਥੀ ਸਕੂਲ ਦੀ ਕੰਧ ਟੱਪ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪੁੱਜੇ।ਜਾਣਕਾਰੀ ਮੁਤਾਬਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਸਕੂਲ ਦੀਆਂ ਗਰਿੱਲਾਂ ਟੱਪ ਕੇ ਫਰਾਰ ਹੋ ਗਏ। 8ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਿਲ ਕੇ

11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੁੱਟਿਆ। ਲੜਾਈ ਪੁਰਾਣੀ ਰੰਜਿਸ਼ ਕਾਰਨ ਹੋਈ। ਇਸ ਹਾਦਸੇ ‘ਚ ਕੁੱਲ 10 ਵਿਦਿਆਰਥੀ ਜ਼ਖਮੀ ਦੱਸੇ ਜਾ ਰਹੇ ਹਨ।11ਵੀਂ ਜਮਾਤ ਦੇ ਮੈਡੀਕਲ ਵਿਦਿਆਰਥੀ ਸੁਮਿਤ ਤਿਵਾੜੀ ਨੇ ਦੱਸਿਆ ਕਿ ਉਹ ਕਲਾਸ ‘ਚ ਬੈਠਾ ਸੀ। ਫਿਰ 8ਵੀਂ ਤੇ 10ਵੀਂ ਜਮਾਤ ਦੇ ਕੁਝ ਵਿਦਿਆਰਥੀ ਉਸ ਕੋਲ ਆਏ ਤੇ ਗਾਲੀ-ਗਲੋਚ ਕਰਨ ਲੱਗੇ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਜ਼ੋਰਦਾਰ ਲੜਾਈ ਸ਼ੁਰੂ ਕਰ ਦਿੱਤੀ। ਇਨ੍ਹਾਂ ਵਿਦਿਆਰਥੀਆਂ ਨੇ ਸਕੂਲ ਦੇ ਗਲਿਆਰੇ ਵਿੱਚ ਪਹਿਲਾਂ ਹੀ ਤੇਜ਼ਧਾਰ ਹਥਿਆਰ ਛੁਪਾਏ ਹੋਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *