ਹੁਣੇ ਹੁਣੇ ਏਥੇ ਦਿਨ ਦਹਾੜੇ ਚੱਲੀਆਂ ਗੋ ਲੀਆਂ ਤਾਜ਼ਾ ਵੱਡੀ ਖਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੁਹਾਲੀ ਦੇ ਸੈਕਟਰ-71 ਵਿਚ ਹੋਏ ਇਕ ਪੁਲਿਸ ਮੁਕਾਬਲੇ ਦੌਰਾਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀ.ਆਈ.ਜੀ. ਜੇ. ਇਲਨਚੇਲੀਅਨ ਦੀ ਅਗਵਾਈ ਵਿਚ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਰਾਜਨ ਭੱਟੀ ਦੱਸਿਆ ਜਾ ਰਿਹਾ ਹੈ ਜਿਹੜਾ ਐੱਨ.ਡੀ.ਪੀ.ਐੱਸ. ਅਤੇ ਆਰਮਜ਼ ਐਕਟ ਦੇ ਦੋ ਮਾਮਲਿਆਂ ਵਿਚ ਭਗੌੜਾ ਚੱਲ ਰਿਹਾ ਸੀ।  ਜਾਣਕਾਰੀ ਅਨੁਸਾਰ ਵਿਅਕਤੀ ਸੈਕਟਰ-71 ਵਿਚ ਹੀ ਰਹਿ ਰਿਹਾ ਸੀ ਅਤੇ ਜਦੋਂ ਉਸ ਨੂੰ ਪਤਾ

ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ ਤਾਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਿਆ ਸੀ। ਇਸ ਦੌਰਾਨ ਪੁਲਿਸ ਦੀ ਟੀਮ ਇਸ ਦਾ ਪਿੱਛਾ ਕਰ ਰਹੀ ਸੀ।ਇਸ ਦੌਰਾਨ ਭੱਜ ਰਿਹਾ ਵਿਅਕਤੀ ਇਕ ਕੋਠੀ ਦੀ ਕੰਧ ਟੱਪ ਕੇ ਉੱਥੇ ਵੜ ਗਿਆ ਅਤੇ ਫਿਰ ਅਗਲੀ ਕੋਠੀ ਵਿਚ ਟੱਪ ਗਿਆ। ਇਸ ਦੌਰਾਨ ਪੁਲਸ ਵਲੋਂ ਉਸ ਨੂੰ ਰੁਕਣ ਲਈ ਕਿਹਾ ਗਿਆ ਜਿਸ ’ਤੇ ਉਸ ਵਲੋਂ ਪੁਲਿਸ ’ਤੇ ਫਾਇਰ ਕੀਤਾ ਗਿਆ ਅਤੇ ਜਵਾਬ ਵਿਚ ਪੁਲਿਸ ਵਲੋਂ ਵੀ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਪੁਲਸ ਵਲੋਂ ਇਸ ਨੂੰ ਕਾਬੂ ਕਰ ਲਿਆ ਗਿਆ ਅਤੇ ਆਪਣੇ ਨਾਲ ਲੈ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *