ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੱਸ ਦਈਏ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇ ਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖਤ ਕਦਮ ਚੁੱਕੇ ਹਨ। ਲੋਕਾਂ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਧਿਆਨ ਚ ਰੱਖਦੇ ਹੋਏ ਪ੍ਰਸ਼ਾਸਨ ਨੇ
ਚੰਡੀਗੜ੍ਹ ਵਿੱਚ ਅਗਲੇ 60 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜਿਲ੍ਾ ਮਜਿਸਟਰੇਟ ਵਿਨੇ ਪ੍ਰਤਾਪ ਵੱਲੋਂ ਜਾਰੀ ਕੀਤੇ ਗਏ ਹਨ।ਅਜਿਹੇ ਚ ਹੁਣ ਪੰਜ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣਾ ਜਲੂਸ ਕੱਢਣ ਪ੍ਰਦਰਸਨ ਕਰਨ ਪੈਦਲ ਜਾਂ ਟਰੈਕਟਰ ਟਰਾਲੀ ਅਤੇ
ਵਾਹਨਾ ਹੋਰ ਨਾਲ ਮਾਰਚ ਕਰਨ ਪਾਬੰਦੀ ਖਾਸ ਤੌਰ ਤੇ ਚੰਡੀਗੜ੍ਹ ਤੋਂ ਬਾਹਰ ਜਾਣ ਵਾਲੇ ਟਰੈਕਟਰਾਂ ਤੇ ਟਰਾਲੀਆਂ ਤੇ ਪਾਬੰਦੀ ਹੋਵੇਗੀ।ਦੱਸ ਦਈਏ ਕੋਈ ਵੀ ਵਿਅਕਤੀ ਝੰਡੇ ਡੰਡੇ ਹਥਿਆਰ ਲੈ ਕੇ ਨਹੀਂ ਜਾ ਸਕੇਗਾ ਤੇ ਚੰਡੀਗੜ੍ਹ ਪ੍ਰਸ਼ਾਸਨ ਲੋਕਾਂ ਨੂੰ ਜਾਰੀ ਹੁਕਮ ਦੀ ਪਾਲਣਾ ਕਰਨ ਦੀ
ਸਲਾਹ ਦਿੱਤੀ ਹੈ। ਅਜਿਹੇ ਨਾ ਦੀ ਸੂਰਤ ਚ ਉਹਨਾਂ ਖਿਲਾਫ ਸੀਆਰਪੀਸੀ ਦੀ ਧਾਰਾ 144 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।ਤੇ ਸਾਰੇ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ।
ਦੱਸ ਦਈਏ ਚੰਡੀਗੜ੍ਹ ਪੁਲਿਸ ਤੇ ਪ੍ਰਸ਼ਾਸਨ ਕਿਸੇ ਖਿਲਾਫ ਕਾਰਵਾਈ ਨਹੀਂ ਕਰਨਾ ਚਾਹੁੰਦਾ ਪਰ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਦੀ ਹੈ ਤੇ ਨਾਲ ਹੀ ਪ੍ਰਸ਼ਾਸਨ ਲੋਕਾਂ ਨੂੰ ਸਮੇਂ-ਸਮੇਂ ਤੇ ਅਪਡੇਟ ਕਰਦਾ ਰਹੇਗਾਂ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/lZnG2zQBY6A?si=wMLynAmVjDWcd5q2
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Post Views: 3