ਕੈਨੇਡਾ ਤੋਂ ਆਈ ਇਹ ਅੱਤ ਦੀ ਵੱਡੀ ਮਾੜੀ ਖਬਰ ਪੂਰੇ ਪੰਜਾਬ ਚ ਛਾਇਆ ਸੋਗ !

Uncategorized


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੱਸ ਦਈਏ ਕੈਨੇਡਾ ਦੇ ਸ਼ਹਿਰ ਬਰੈਪਟਨ ਵਿਚ ਵਾਪਰ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ।

ਇਹ ਘਟਨਾ ਬੋਰਵਾਡ ਡਰਾਈਵ ਚਿੰਗਪੁਈ ਰੋਜ ਨੇੜੇ ਕਰੀਬ ਇੱਕ ਵੱਜ ਕੇ 30 ਮਿੰਟ ਵਜੇ ਵਾਪਰੀ। ਦੱਸ ਦਈਏ ਮ੍ਰਿਤਕਾ ਦੀ ਪਹਿਚਾਣ ਰਿਤਿਕ ਰਹੌਣ ਸਾਂਵਲਾ ਤੇ ਗੌਰਵ ਵਜੋਂ ਹੋਈ ਹੈ।ਪੁਲਿਸ ਮੁਤਾਬਿਕ ਕਾਰ ਵਿੱਚ ਤਿੰਨ ਵਿਦਿਆਰਥੀ ਸਵਾਰ ਸਨ।

ਖੰਬੇ ਨਾਲ ਟਕਰਾਉਣ ਤੋਂ ਬਾਅਦ ਗੱਡੀ ਦੇ ਟੁਕੜੇ ਟੁਕੜੇ ਹੋ ਗਏ।ਜਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਗਈ ਤੇ ਉਹਨਾਂ ਦੇ ਹਾਲਤ ਗੰਭੀਰ ਬਣੀ ਹੋਈ ਸੀ। ਪਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਗਿਆ।ਤੇ ਤਿੰਨਾਂ ਦੀ ਮੌਤ ਹੋ ਗਈ।

ਹਾਦਸੇ ਚ ਮਰਨ ਵਾਲੇ ਤਿੰਨੇ ਨੇੜਲੇ ਸਨੂਲ ਵਿੱਚ ਪਾਰਟ ਟਾਈਮ ਕੰਮ ਕਰਦੇ ਸਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/9XxYhOwpr2I?si=rDOEBCIUzyowO3GX
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *