ਆਹ ਦੇਖਲੋ ਜਨਾ-ਨੀਆਂ ਹੋਟਲ ਦੇ ਕਮਰੇ ਚ ਕੀ ਕਰਦੀਆਂ ਸੀ ,….. ! – NEWS BLOG

Uncategorized


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਪੁਲਿਸ ਦੀ ਗ੍ਰਿਫਤ ਦੇ ਵਿੱਚ ਹੌਲੀ ਹੌਲੀ ਤੁਰੀਆਂ ਆਉਂਦੀਆਂ ਇਹ ਜਨਾਨੀਆਂ ਅਤੇ ਬੰਦੇ ਦੇ ਕਾਰਨਾਮੇ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ ਦਰਅਸਲ ਇਹ ਲੋਕ ਭੋਲੇ ਭਾਲੇ ਲੋਕਾਂ ਨੂੰ ਆਪਣੇ

ਜਾਲ ਦੇ ਵਿੱਚ ਫਸਾ ਕੇ ਹੋਟਲ ਦੇ ਕਮਰੇ ਵਿੱਚ ਲੈ ਜਾਂਦੇ ਸੀ ਜਿੱਥੇ ਉਹਨਾਂ ਦੀ ਗਲਤ ਵੀਡੀਓ ਬਣਾ ਕੇ ਉਹਨਾਂ ਤੋਂ ਪੈਸੇ ਦੀ ਮੰਗ ਕਰਦੇ ਸੀ। ਜਿਸ ਦਾ ਪਤਾ ਲੱਗਦੇ ਹੀ ਜਲੰਧਰ ਪੁਲਿਸ ਨੇ ਐਸਾ ਜਾਲ ਵਿਛਾਇਆ ਕਿ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ

ਹੁਣ ਇਹ ਲੋਕ ਪਿੰਡਾਂ ਸ਼ਹਿਰਾਂ ਦੇ ਵਿੱਚ ਮੂੰਹ ਦਿਖਾਉਣ ਜੋਗੇ ਨਹੀਂ ਛੱਡੇ। ਦੱਸ ਦਈਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਹਨਾਂ ਦੇ ਹੋਰ ਸਾਥੀਆਂ ਦੀ ਭਾਲ ਲਈ

ਛਾਪੇਮਾਰੀ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਦੋਸਤੋ ਜੇਕਰ ਤੁਸੀਂ ਇਸ ਮਾਮਲੇ ਬਾਰੇ ਹੋਰ ਪੂਰੀ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 4

Leave a Reply

Your email address will not be published. Required fields are marked *