ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਨੂੰ ਲੈ ਕੇ ਇੱਕ ਵੱਡਾ ਹੋਰ ਫੈਸਲਾ ਲਿਆ ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚੋਂ ਮਿਡ ਡੇ ਮੀਲ ਵਿੱਚ ਵਰਤੇ ਜਾਣ ਵਾਲੇ ਐਲੁਮੀਨੀਅਮ ਤੇ
ਭਾਂਡਿਆਂ ਨੂੰ ਹਟਾ ਦਿੱਤਾ ਜਾਵੇਗਾ।ਇਸ ਦੀ ਥਾਂ ਸਟੀਲ ਜਾਂ ਪਿੱਤਲ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾਵੇ।ਮਿਡ ਡੇ ਮੀਲ ਸੁਸਾਇਟੀ ਵੱਲੋਂ ਪੰਜਾਬ ਯੂਨੀਵਰਸਿਟੀ ਵੱਲੋਂ ਐਸ ਸਕੀਮ ਦਾ ਸੋਸ਼ਲ ਐਡਿਟ ਕਰਵਾਇਆ ਗਿਆ ਤੇ ਜਿਸ ਦੀ ਸਿਫਾਰਿਸ਼ ਤੋਂ ਬਾਅਦ ਉਪਰੋਕਤ
ਸਮੇਤ ਕਈ ਇੱਕ ਨਵੇਂ ਕਦਮ ਚੁੱਕੇ ਜਾ ਰਹੇ ਹਨ। ਦੱਸ ਦਈਏ ਤੇਈ ਫਰਵਰੀ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਦਰਮਿਆਨ ਮੀਟਿੰਗ ਹੋਣੀ ਹੈ। ਤੇ ਜਿਸ ਵਿੱਚ ਮਿਡ ਡੇ ਮੀਲ ਸੁਧਾਰਾਂ ਤੇ
ਤਬਦੀਲੀ ਕੇਂਦਰੀ ਫੰਡਾ ਦੀ ਮੰਗ ਕੀਤੀ ਜਾਣੀ ਹੈ ਤੇ ਸੋਸ਼ਲ ਆਡਿਟ ਰਿਪੋਰਟ ਵਿੱਚ ਪੰਜਾਬ ਸਰਕਾਰ ਨੂੰ ਸਿਫਾਰਿਸ਼ ਕੀਤੀ ਗਈ ।ਤੇ ਸਰਕਾਰੀ ਸਕੂਲਾਂ ਵਿੱਚ ਮਿਡ ਡੇ ਮੀਲ ਜੋ ਐਡਮੀਨੀਅਮ ਦੇ ਭਾਂਡਿਆਂ ਚ ਬਣਦਾ ਹੈ ਦੀ ਥਾਂ ਤੇ ਸਟੀਲ ਜਾਂ ਪਿੱਤਲ ਦੇ ਭਾਂਡੇ ਦੀ ਵਰਤੋਂ ਕੀਤੀ ਜਾਵੇ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
https://youtu.be/INv3heVSZ-0?si=b_aEoyAmLe9ClZRD
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Post Views: 3