ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ

Uncategorized

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ ਮਾਰਚ ਮਹੀਨਾ ਠੰਡਾ ਰਹਿਣ ਦਾ ਅਨੁਮਾਨ ਲਗਾਇਆ ਹੈ। ਤਾਜ਼ਾ ਪੱਛਮੀ ਗੜਬੜ ਕਾਰਨ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।ਹਰਿਆਣਾ ਦੇ 13 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਨੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਆਬਾਦ, ਸਿਰਸਾ, ਝੱਜਰ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਦੋਂ ਕਿ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਮੁੜ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *