ਹੁਣੇ ਹੁਣੇ ਸਾਬਕਾ ਪ੍ਰਧਾਨਮੰਤਰੀ ਦੀ ਹੋਈ ਅਚਾਨਕ ਮੌਤ ਤਾਜ਼ਾ ਵੱਡੀ ਖਬਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮਲਰੋਨੀ ਦਾ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਬੇਟੀ ਨੇ ਸੋਸ਼ਲ ਮੀਡੀਆ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਕੈਰੋਲਿਨ ਮਲਰੋਨੀ ਨੇ ਸੋਸ਼ਲ ਮੀਡੀਆ

ਪਲੇਟਫਾਰਮ ‘ਐਕਸ’ ‘ਤੇ ਪੋਸਟ ‘ਚ ਕਿਹਾ ਕਿ ਦੇਸ਼ ਦੇ 18ਵੇਂ ਪ੍ਰਧਾਨ ਮੰਤਰੀ ਦਾ ਦੇਹਾਂਤ ਹੋ ਗਿਆ, ਪੂਰਾ ਪਰਿਵਾਰ ਉਨ੍ਹਾਂ ਦੇ ਆਖਰੀ ਪਲਾਂ ‘ਚ ਉਨ੍ਹਾਂ ਦੇ ਨਾਲ ਸੀ। ਮੁਲਰੋਨੀ ਦੇ ਪਰਿਵਾਰ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦਾ ਗਦੂਦਾਂ (ਪ੍ਰੋਸਟੇਟ) ਕੈਂਸਰ ਅਤੇ ਦਿਲ ਦੀ ਬਿਮਾਰੀ ਲਈ ਇਲਾਜ ਕੀਤਾ ਗਿਆ ਸੀ ਪਰ ਉਸਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ।ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਕਰਨ ਵਾਲੇ ਮਲਰੋਨੀ ਨੇ 1984 ਵਿੱਚ ਕੈਨੇਡੀਅਨ ਇਤਿਹਾਸ ਵਿੱਚ ਸਭ ਤੋਂ ਵੱਡਾ ਬਹੁਮਤ ਹਾਸਲ ਕੀਤਾ ਸੀ। ਉਹ 1993 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *