ਹੁਣੇ ਹੁਣੇ ਲੋਕਾਂ ਦੇ ਲਈ ਆਈ ਵੱਡੀ ਚੰਗੀ ਖ਼ਬਰ ਦੇਖੋ

Uncategorized

 ਪੰਜਾਬ-ਹਰਿਆਣਾ ਦੇ ਕਿਸਾਨ 21 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਹੱਦਾਂ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਵਿਚ ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਾਲੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਲਗਾਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿਤੇ ਹਨ।ਉਧਰ ਕਿਸਾਨਾਂ ਨੇ ਮੁੜ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਦੇਸ਼ ਭਰ ਵਿਚ ਟਰੇਨਾਂ ਨੂੰ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।

ਹਾਲਾਂਕਿ ਜੋ ਕਿਸਾਨ ਦੋਵੇਂ ਹੱਦਾਂ ਉਤੇ ਟਰੈਕਟਰ-ਟਰਾਲੀਆਂ ਲੈ ਕੇ ਬੈਠੇ ਹਨ, ਉਹ ਉਥੇ ਹੀ ਧਰਨਾ ਦੇਣਗੇ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬੀਤੇ ਦਿਨ ਕੀਤਾ ਸੀ।ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਅੰਬਾਲਾ ਤੋਂ ਪਿੱਪਲੀ ਜਾਣ ਲਈ ਮਾਰਕੰਡਾ ਪੁਲ ਨੇੜੇ ਕੀਤੀ ਗਈ ਮਜ਼ਬੂਤ ​​ਕਿਲ੍ਹੇਬੰਦੀ ਨੂੰ ਹਟਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਸੀ, ਪਰ ਮੀਂਹ ਪੈਣ ਅਤੇ ਹਨੇਰਾ ਹੋ ਜਾਣ ਅਤੇ ਮਸ਼ੀਨ ਖਰਾਬ ਹੋਣ ਕਾਰਨ

ਇਸ ਨੂੰ ਰੋਕਣਾ ਪਿਆ ਐਤਵਾਰ ਨੂੰ ਫਿਰ ਤੋਂ ਕਰਮਚਾਰੀ ਸਵੇਰੇ 10 ਵਜੇ ਦੇ ਕਰੀਬ ਨਵੀਆਂ ਮਸ਼ੀਨਾਂ ਲੈ ਕੇ ਮੌਕੇ ‘ਤੇ ਪਹੁੰਚ ਗਏ ਅਤੇ ਸਾਢੇ 5 ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਜਾਮ ਹਟਾ ਕੇ ਆਵਾਜਾਈ ਪੂਰੀ ਤਰ੍ਹਾਂ ਨਾਲ ਚਾਲੂ ਕਰਵਾਈ ਗਈ ਪਰ ਦੋਵੇਂ ਪਾਸੇ ਦੀਆਂ ਲਿੰਕ ਸੜਕਾਂ ’ਤੇ ਭਾਰੀ ਜਾਮ ਲੱਗ ਗਿਆ। ਸ਼ਾਮ 4.30 ਵਜੇ ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਟ੍ਰੈਫਿਕ ਦਾ ਪ੍ਰਬੰਧ ਕਰਕੇ ਨੈਸ਼ਨਲ ਹਾਈਵੇ ‘ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ ਕਰ ਦਿਤੀ, ਜਿਸ ਕਾਰਨ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *