ਹੁਣੇ ਹੁਣੇ ਇਸ ਥਾਂ ਤੇ ਹੋਇਆ ਹਵਾਈ ਜਹਾਜ਼ ਕਰੈਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਦੇ ਓਂਟਾਰੀਓ ਦੇ ਸ਼ਹਿਰ ਨੈਸ਼ਿਵਲੇ ਕੋਲ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ (plane crash) ਹੋਣ ਕਾਰਨ ਪਤੀ-ਪਤਨੀ ਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਪਾਇਲਟ ਵੱਲੋਂ ਏਅਰ ਟਰੈਫਿਕ ਕੰਟਰੋਲ (ਏ.ਟੀ.ਸੀ.) ਨਾਲ ਹੋਈ ਆਖਰੀ ਗੱਲਬਾਤ ਮੁਤਾਬਕ ਹਾਦਸਾ ਜਹਾਜ਼ ਦਾ ਇੰਜਣ ਬੰਦ ਹੋਣ ਕਾਰਨ ਵਾਪਰਿਆ।ਹਾਦਸੇ ਵਿਚ ਮਾਰਿਆ ਗਿਆ ਪਰਿਵਾਰ ਕਿੰਗ ਸ਼ਹਿਰ ਦਾ ਵਸਨੀਕ ਸੀ। ਮ੍ਰਿਤਕਾਂ ਦੀ ਪਛਾਣ ਵਿਕਟਰ (43), ਉਸ ਦੀ ਪਤਨੀ ਰੀਮਾ (39) ਤੇ ਤਿੰਨ ਬੱਚਿਆਂ ਡੇਵਿਡ (12), ਐਡਮ (10) ਤੇ ਐਮਾ (7) ਵਜੋਂ ਦੱਸੀ ਗਈ ਹੈ। ਮੇਅਰ ਸਟੀਵ

ਪਿਲਗਰਿਨੀ ਨੇ ਪਰਿਵਾਰ ਦੀ ਮੌਤ ਉਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜਹਾਜ਼ ਨੂੰ ਵਿਕਟਰ ਚਲਾ ਰਿਹਾ ਸੀ।ਜਹਾਜ਼ ਬਰੈਂਪਟਨ ਫਲਾਇੰਗ ਕਲੱਬ ਤੋਂ ਕਿਰਾਏ ਉਤੇ ਲਿਆ ਗਿਆ ਸੀ ਤੇ ਇੰਜਣ ਬੰਦ ਹੋਣ ਮੌਕੇ 2500 ਫੁੱਟ ਦੀ ਉਚਾਈ ’ਤੇ ਉਡਾਣ ਭਰ ਰਿਹਾ ਸੀ। ਨੈਸ਼ਿਵਲੇ ਹਵਾਈ ਅੱਡੇ ਉਤੇ ਸੂਚਨਾ ਮਿਲਣ ਤੋਂ ਮਗਰੋਂ ਜਹਾਜ਼ ਦੇ ਉਤਰਨ ਲਈ ਹੰਗਾਮੀ ਪ੍ਰਬੰਧ ਕਰ ਲਏ ਗਏ ਸਨ ਪਰ ਏਟੀਸੀ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਜਹਾਜ਼ ਉਥੋਂ ਤੱਕ ਨਾ ਪਹੁੰਚ ਸਕਿਆ ਤੇ ਰਸਤੇ ਵਿੱਚ ਡਿੱਗ ਕੇ ਤਬਾਹ ਹੋ ਗਿਆ। ਟਰਾਂਸਪੋਰਟ ਸੇਫਟੀ ਬੋਰਡ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *