ਹੁਣੇ ਆਇਆ ਇਹ ਵੱਡੀਆਂ ਤਾਜਾਂ ਖਬਰਾਂ ,….. ! – My Blog

Uncategorized


ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ। ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਿਲੀ ਵੱਡੀ ਰਾਹਤ ਜੀ ਹਾਂ ਇਸ ਵੇਲੇ ਦੀ ਤਾਜ਼ਾ ਅਪਡੇਟ ਆਇਆ ਪੈਟਰੋਲ ਅਤੇ

ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ।ਪੰਜਾਬ ਸਮੇਤ ਦੇਸ਼ ਭਰ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕਟੌਤੀ ਹੋਈ ਹੈ। ਪ੍ਰਾਪਤ ਖਬਰਾਂ ਅਨੁਸਾਰ ਕੇਂਦਰ ਸਰਕਾਰ ਨੇ ਪੈਟਰੋਲ

ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ ਰੁਪਏ ਤੱਕ ਦੀ ਕਟੌਤੀ ਜਿਹੜੀ ਹੈ ਕਰ ਦਿੱਤੀ ਹੈ। ਅਗਲੀ ਵੱਡੀ ਖਬਰ ਇੱਕ ਵਾਰ ਫਿਰ ਬਦਲੇਗਾ ਮੌਸਮ ਗਰਜ ਦੇ ਨਾਲ ਮੀਂਹ ਅਤੇ ਗੜੇ ਦੀ ਪੈਣ ਦੀ ਸੰਭਾਵਨਾ ਜਤਾਈ। ਦੱਸ ਦਈਏ ਤਾਂ ਮੌਸਮ ਲੈ ਕੇ ਵੱਡੀ ਅਪਡੇਟ ਹ।

ਪਹਾੜੀ ਸੂਬਿਆਂ ਦੇ ਵਿੱਚ ਨਾਲ ਨਾਲ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਦਾ ਰੂਪ ਬਦਲਣਾ ਸ਼ੁਰੂ ਹੋ ਗਿਆ।ਆਉਣ ਵਾਲੇ 72 ਘੰਟਿਆਂ ਚ ਮੌਸਮ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਭਾਰਤੀ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ।

ਮੌਸਮ ਵਿਗਿਆਨੀਆਂ ਨੇ 16 ਤੋਂ 18 ਮਾਰਚ ਤੱਕ ਅਲਰਟ ਜਿਹੜਾ ਜਾਰੀ ਕੀਤਾ ਗਿਆ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *