ਜਨਾਨੀ ਪਹਿਰਾਵੇ ਦੇ ਚ ਬੰਦੇ ਨੇ ਕਰ ਦਿੱਤੀ ਅਜਿਹੀ ਹਰਕਤ,ਸੁਣ ਕੇ ਉੱਡ ਜਾਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਖੰਨਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਦੋ ਵਿਅਕਤੀਆਂ ਦੇ ਉੱਤੇ ਰਾਤ ਦੇ ਸਮੇਂ ਫਾਈਰਿੰਗ ਕੀਤੀ ਗਈ ਹੈ ਜਾਣਕਾਰੀ ਮੁਤਾਬਕ ਇਹ ਦੋਨੋਂ ਹੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਰਸਤੇ ਜਾ ਰਹੇ ਸੀ।ਇਸੇ ਦੌਰਾਨ ਜਦੋਂ ਉਹ ਰੇਲਵੇ ਲਾਈਨਾਂ ਦੇ ਕੋਲ ਪਹੁੰਚਦੇ ਹਨ ਤਾਂ

ਉਸ ਸਮੇਂ ਇਨ੍ਹਾਂ ਨੂੰ ਇਕ ਵਿਅਕਤੀ ਦਿਖਾਈ ਦਿੰਦਾ ਹੈ ਜੋ ਔਰਤ ਦੇ ਪਹਿਰਾਵੇ ਵਿੱਚ ਸੀ ਅਤੇ ਉਸ ਦਾ ਕੱਦ ਵੀ ਕਾਫੀ ਜ਼ਿਆਦਾ ਲੰਬਾ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਗਿਣਨ ਦੱਸਿਆ ਹੈ ਕਿ ਉਸ ਨੇ ਕਾਲੀਆਂ ਐਨਕਾਂ ਲਗਾ ਰੱਖਿਆ ਸੀ ਇਨ੍ਹਾਂ ਨੂੰ ਵੇਖਦੇ ਹੀ ਉਸ ਨੇ ਗੋ-ਲੀ-ਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਇਹ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋਏ ਹਨ ਅਤੇ ਹੁਣ ਇਨ੍ਹਾਂ ਦਾ ਹਸਪਤਾਲ

ਵਿੱਚ ਇਲਾਜ ਚੱਲ ਰਿਹਾ ਹੈ ਜਾਣਕਾਰੀ ਮੁਤਾਬਕ ਹੁਣ ਡਾਕਟਰਾਂ ਨੇ ਚੰਡੀਗੜ੍ਹ ਪੀਜੀਆਈ ਦਾ ਪਰਚਾ ਕੱਟ ਦਿੱਤਾ ਹੈ ਕਿਉਂਕਿ ਇਨ੍ਹਾਂ ਨੂੰ ਐਮਰਜੈਂਸੀ ਦੇ ਵਿੱਚ ਲਿਜਾਣ ਦੀ ਜ਼ਰੂਰਤ ਹੈ ਸੋ ਇਸ ਖ਼ਬਰ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।ਇਸ ਦੇ ਨਾਲ ਹੀ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਕੋਈ ਨਾ ਕੋਈ ਗੱਲਬਾਤ ਜ਼ਰੂਰ ਹੋਵੇਗੀ ਕਿਉਂਕਿ ਬਿਨਾਂ ਕਿਸੇ ਗੱਲ ਤੋਂ ਕੋਈ ਕਿਸੇ ਉੱਪਰ ਗੋ-ਲੀ-ਆਂ ਕਿਵੇਂ ਚਲਾ ਸਕਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *