ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਸਬੰਧੀ ਆਈ ਵੱਡੀ ਖ਼ਬਰ ਸਾਹਮਣੇ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਲੋਕ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਅੱਜ ਦੇ ਸਮੇਂ ਵਿਚ ਪੈਟਰੋਲ ਅਤੇ ਡੀਜ਼ਲ ਦੀ ਲੋਕਾਂ ਨੂੰ ਕਾਫੀ ਜ਼ਿਆਦਾ ਜ਼ਰੂਰਤ ਪੈਂਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਕੋਲ ਅੱਜ ਦੇ ਸਮੇਂ ਵਿੱਚ ਆਪਣਾ ਵਾਹਨ ਹੈ ਅਤੇ ਲੋਕ ਕੰਮ ਕਰਨ ਦੇ ਲਈ ਇੱਕ ਥਾਂ ਤੋਂ ਦੂਸਰੀ ਥਾਂ ਤੇ ਵੀ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਵਾਹਨ ਦੀ ਜ਼ਰੂਰਤ ਪੈਂਦੀ ਹੈ

ਅਤੇ ਮਜਬੂਰੀ ਤੇ ਵਿੱਚ ਉਨ੍ਹਾਂ ਨੂੰ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਕਰਨਾ ਪੈਂਦਾ ਹੈ ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਜਿਸ ਕਾਰਨ ਆਮ ਬੰਦੇ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਤੇ ਵੈਟ ਘਟਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਪੰਜ ਜਾਂ ਦੱਸ ਰੁਪਏ ਦੀ ਕਮੀ ਆਈ ਜਿਸ ਨਾਲ ਲੋਕਾਂ ਨੂੰ ਇਹ ਉਮੀਦ ਸੀ

ਕਿ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਵੀ ਇਸ ਤਰ੍ਹਾਂ ਦੀ ਰਾਹਤ ਮਿਲੇਗੀ ਪਰ ਅਜਿਹਾ ਕੁਝ ਵੀ ਨਹੀਂ ਹੋਇਆ ਪਿਛਲੇ ਇਕ ਮਹੀਨੇ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਦੱਸੀਆਂ ਜਾ ਰਹੀਆਂ ਹਨ ਦੱਸ ਦੇਈਏ ਕਿ ਦਿੱਲੀ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਅੱਠ ਰੁਪਏ ਤੱਕ ਦੀ ਕਮੀ ਦੇਖੀ ਗਈ ਹੈ। ਕਿਉਂਕਿ ਇੱਥੇ ਹੁਣ ਸਰਕਾਰ ਦੇ ਵੱਲੋਂ ਬੈਟ ਹਟਾ ਦਿੱਤਾ ਗਿਆ ਹੈ।ਅਸਲ ਦੇ ਵਿਚ ਵੇਖਿਆ ਜਾਵੇ ਤਾਂ ਸਰਕਾਰਾਂ ਦੇ ਵੱਲੋਂ ਵੀ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ

ਜਦੋਂ ਕੀਮਤਾਂ ਵਧਾਉਣ ਦੀ ਗੱਲ ਆਉਂਦੀ ਹੈ ਤਾਂ ਉਸ ਸਮੇਂ ਕੀਮਤਾਂ ਨੂੰ ਬਹੁਤ ਤੇਜ਼ੀ ਨਾਲ ਵਧਾਇਆ ਜਾਂਦਾ ਹੈ ਪਰ ਜਦੋਂ ਕੀਮਤਾਂ ਦੇ ਵਿੱਚ ਕਮੀ ਲਿਆਉਣ ਦੀ ਗੱਲ ਹੁੰਦੀ ਹੈ ਤਾਂ ਬਹੁਤ ਘੱਟ ਕਮੀ ਲਿਆਂਦੀ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਸਰਕਾਰ ਨੇ ਉਨ੍ਹਾਂ ਦੇ ਕਹਿਣ ਤੇ ਕੀਮਤਾਂ ਘੱਟ ਕੀਤੀਆਂ ਹਨ।ਅੱਜ ਦੇ ਸਮੇਂ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਘੱਟ ਹਨ ਪਰ ਫਿਰ ਵੀ ਸਰਕਾਰ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਨੇ ਕੀਮਤਾਂ ਵਿਚ ਕਮੀ ਲਿਆਂਦੀ ਹੈ ਸੋ ਇੱਥੇ ਬਹੁਤ ਸਾਰੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਸਰਕਾਰ ਦੇ ਵੱਲੋਂ ਅਕਸਰ ਹੀ ਇਸ ਪ੍ਰਕਾਰ ਦੀਆਂ ਨੀਤੀਆਂ ਅਪਣਾਈਆਂ ਜਾਂਦੀਆਂ ਹਨ

ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਸੋ ਇਸ ਲਈ ਲੋਕਾਂ ਨੂੰ ਅਜਿਹੇ ਉਮੀਦਵਾਰ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਕੁਝ ਅਜਿਹੀਆਂ ਨੀਤੀਆਂ ਬਣਾਉਣ ਜਿਸ ਨਾਲ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਕੰਟਰੋਲ ਦੇ ਵਿੱਚ ਕੀਤਾ ਜਾ ਸਕੇ ਕਿਉਂਕਿ ਅੱਜ ਦੇ ਸਮੇਂ ਵਿੱਚ ਜੋ ਉਮੀਦਵਾਰ ਕੰਮ ਕਰ ਰਹੇ ਹਨ ਜੋ ਸਿਆਸੀ ਲੀਡਰ ਕੰਮ ਕਰ ਰਹੇ ਹਨ ਉਨ੍ਹਾਂ ਦੇ ਵੱਲੋਂ ਸਿਰਫ਼ ਆਪਣੇ ਹੀ ਮਸਲੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਰੋਜ਼ਾਨਾ ਹੀ ਅਸੀਂ ਦੇਖਦੇ ਪੜ੍ਹਦੇ ਹਾਂ ਕੀ ਸਿਆਸੀ ਲੀਡਰਾਂ ਦੇ ਵੱਲੋਂ ਆਪਸ ਵਿੱਚ ਹੀ ਲੜਾਈਆਂ ਕੀਤੀਆਂ ਜਾ ਰਹੀਆਂ ਹਨ ਇਕ ਦੂਸਰੇ ਉੱਤੇ ਹਰ ਇੱਕ ਛੋਟੀ ਗੱਲ ਉੱਤੇ ਤੰਜ ਕੱਸੇ ਜਾਂਦੇ ਹਨ ਪਰ ਦੇਸ਼ ਦੇ ਵਿਕਾਸ ਬਾਰੇ ਕੋਈ ਵੀ ਗੱਲਬਾਤ ਨਹੀਂ ਸੋਚੀ ਜਾ ਰਹੀ ਪੰਜਾਬ ਦੇ ਵਿੱਚ ਵੀ ਇਹੋ ਹਾਲਾਤ ਬਣੇ ਹੋਏ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *