ਬੇਅਦਬੀ ਕਰਨ ਵਾਲੇ ਵਿਅਕਤੀ ਦੀ ਜੇਬ੍ਹ ਵਿੱਚੋਂ ਨਿਕਲੀ ਅਜਿਹੀ ਚੀਜ਼ ਜਿਸ ਨੇ ਖੋਲ੍ਹ ਦਿੱਤੇ ਭੇਦ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਜੀ ਦੇ ਵਿਚ ਇਕ ਬਾਈ ਸਾਲਾ ਵਿਅਕਤੀ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਉਸ ਨੂੰ ਸਿੰਘਾਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਮਰਨ ਤੋਂ ਪਹਿਲਾਂ ਇਸ ਦੇ ਕੋਲੋਂ ਚੰਗੀ ਤਰ੍ਹਾਂ ਨਾਲ ਪੁੱਛਗਿੱਛ ਵੀ ਕੀਤੀ ਗਈ ਸੀ ਪਰ ਇਸ ਨੇ ਕੁਝ ਵੀ ਨਹੀਂ ਦੱਸਿਆ ਜਿਸ ਤੋਂ ਬਾਅਦ ਸਿੰਘਾਂ ਦਾ ਗੁੱਸਾ ਵੱਧਦਾ ਗਿਆ ਅਤੇ ਇਸ ਦਾ ਸੋਧਾ ਲਗਾਇਆ ਗਿਆ ਇਸ ਤੋਂ ਬਾਅਦ ਇਸ ਨੇ ਦਮ ਤੋੜ ਦਿੱਤਾ ਹੁਣ ਇਸ ਮਾਮਲੇ ਬਾਰੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ

ਇਨ੍ਹਾਂ ਦੇ ਵਿੱਚੋਂ ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਇਸ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ ਸੀ ਬਲਕਿ ਇਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਜਾਣਾ ਸੀ ਤਾਂ ਜੋ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਦੇ ਕੋਲੋਂ ਚੰਗੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾਂਦੀ ਅਤੇ ਅਸਲੀ ਦੋਸ਼ੀਆਂ ਦਾ ਪਤਾ ਲੱਗਦਾ ਪਰ ਇੱਥੇ ਇੱਕ ਸਿੰਘ ਦੇ ਵੱਲੋਂ ਆਪਣੀ ਗੱਡੀ ਦੇ ਵਿੱਚ ਬੈਠ ਕੇ ਇਨ੍ਹਾਂ ਗੱਲਾਂ ਉੱਤੇ ਵਿਚਾਰ ਕੀਤਾ ਗਿਆ ਹੈ ਅਤੇ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਗਈ ਹੈ ਜਿਸਦੇ ਵਿਚ ਉਸ ਦਾ ਕਹਿਣਾ ਹੈ ਕਿ ਜਿਹੜੇ ਲੋਕ ਇਹ ਸੋਚ ਰਹੇ ਹਨ ਕਿ ਇਸ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ ਸੀ।

ਬਲਕਿ ਇਸ ਨੂੰ ਪੁਲੀਸ ਦੇ ਹਵਾਲੇ ਕਰਨਾ ਚਾਹੀਦਾ ਸੀ ਕਿ ਪੁਲਸ ਇਸ ਦੇ ਕੋਲੋਂ ਪੁੱਛਗਿੱਛ ਕਰਕੇ ਇਸ ਦੇ ਕੋਲੋਂ ਸੱਚ ਕਢਵਾ ਲੈਂਦੀ ਪਰ ਅਜਿਹਾ ਸੋਚਣਾ ਗਲਤ ਹੈ ਕਿਉਂਕਿ ਪਹਿਲਾਂ ਵੀ ਸੰਗਰੂਰ ਦੇ ਪਿੰਡ ਜੌਲੀਆਂ ਦੇ ਵਿਚ ਇਕ ਔਰਤ ਨੇ ਗੁਰੂ ਘਰ ਦੇ ਵਿਚ ਜਾ ਕੇ ਬੇਅਦਬੀ ਕੀਤੀ ਸੀ ਉਸ ਤੋਂ ਬਾਅਦ ਔਰਤ ਨੇ ਗੱਲ ਮੰਨੀ ਵੀ ਸੀ ਕਿ ਉਸ ਨੇ ਅਜਿਹਾ ਕੀਤਾ ਹੈ ਅਤੇ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ। ਪਰ ਅੱਜ ਤੱਕ ਪੁਲਸ ਮੁਲਾਜ਼ਮ ਉਸ ਦੇ ਕੋਲੋਂ ਕੁਝ ਵੀ ਨਹੀਂ ਕਢਵਾ ਸਕੇ

ਜਾਂ ਫਿਰ ਇੰਜ ਕਹਿ ਲਓ ਕਿ ਕੁਝ ਕਰਨਾ ਹੀ ਨਹੀਂ ਚਾਹੁੰਦੇ ਤਾਂ ਇੱਥੇ ਵੀ ਜੇਕਰ ਇਹ ਵਿਅਕਤੀ ਪੁਲਸ ਦੇ ਹਵਾਲੇ ਹੋ ਜਾਂਦਾ ਤਾਂ ਪੁਲੀਸ ਮੁਲਾਜ਼ਮਾਂ ਨੇ ਇਸ ਨੂੰ ਸਿਰਫ਼ ਜੇਲ੍ਹ ਦੇ ਵਿੱਚ ਹੀ ਬੰਦ ਰੱਖਣਾ ਸੀ ਇਸ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਾ ਸੀ।ਸੋ ਇਸ ਲਈ ਜ਼ਰੂਰੀ ਹੈ ਕਿ ਸਿੰਘਾਂ ਦੇ ਵੱਲੋਂ ਦੋਸ਼ੀਆਂ ਨੂੰ ਇਸੇ ਤਰੀਕੇ ਨਾਲ ਸਜ਼ਾ ਦਿੱਤੀ ਜਾਵੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *