ਕੈਨੇਡਾ ਦੇ ਵਿੱਚ ਗਏ ਪੰਜਾਬੀਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਪੰਜਾਬ ਨੂੰ ਛੱਡ ਕੇ ਕੈਨੇਡਾ ਦੇ ਵਿੱਚ ਚਲੇ ਜਾਂਦੇ ਹਨ ਜਾਂ ਫਿਰ ਹੋਰ ਵੀ ਕਈ ਸੂਬਿਆਂ ਤੋਂ ਬਹੁਤ ਸਾਰੇ ਲੋਕ ਕੈਨੇਡਾ ਦੇ ਵਿੱਚ ਚਲੇ ਜਾਂਦੇ ਹਨ ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਪੰਜਾਬ ਤੋਂ ਬਹੁਤ ਜ਼ਿਆਦਾ ਲੋਕ ਕਨੇਡਾ ਦੇ ਵਿੱਚ ਜਾ ਰਹੇ ਹਨ ਕਿਉਂਕਿ ਪੰਜਾਬੀਆਂ ਦਾ ਮੰਨਣਾ ਹੈ ਕਿ ਕੈਨੇਡਾ ਦੇ ਵਿਚ ਜਾ ਕੇ ਉਨ੍ਹਾਂ ਦੀ ਜ਼ਿੰਦਗੀ ਵਧੀਆ ਹੋ ਜਾਵੇਗੀ ਇਸ ਤੋਂ ਇਲਾਵਾ ਉਨ੍ਹਾਂ ਦੇ ਕਮਾਈ ਦੇ ਵਿੱਚ ਵੀ ਵਾਧਾ ਹੋਵੇਗਾ ਜਿਸ ਨਾਲ ਉਹ ਆਪਣੇ ਪਰਿਵਾਰਕ ਮੈਂਬਰਾਂ ਦਾ ਵੀ ਸਹਾਰਾ ਬਣ ਸਕਦੇ ਹਨ

ਇਸ ਵਾਸਤੇ ਬਹੁਤ ਸਾਰੇ ਨੌਜਵਾਨ ਲੱਖਾਂ ਰੁਪਏ ਖਰਚ ਕਰਕੇ ਕੈਨੇਡਾ ਜਾਂਦੇ ਹਨ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਲੋਕ ਕੈਨੇਡਾ ਪਹੁੰਚਦੇ ਹਨ ਉਸ ਤੋਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਆਪਣੇ ਕੋਲ ਬੁਲਾਉਂਦੇ ਹਨ ਜਿਸ ਤੋਂ ਬਾਅਦ ਹੁਣ ਲੱਖਾਂ ਹੀ ਲੋਕ ਕਨੇਡਾ ਦੇ ਵਿੱਚ ਜਾ ਵਸੇ ਹਨ ਪਰ ਕੁਝ ਲੋਕਾਂ ਨੂੰ ਕੈਨੇਡਾ ਦੇ ਵਿਚ ਪੱਕੇ ਹੋਣ ਦਾ ਮੌਕਾ ਵੀ ਮਿਲ ਜਾਂਦਾ ਹੈ ਭਾਵ ਉਹ ਕੈਨੇਡਾ ਦੇ ਨਾਗਰਿਕ ਬਣ ਜਾਂਦੇ ਹਨ ਅਤੇ ਹੁਣ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਲੰਬੇ ਸਮੇਂ ਤੋਂ ਕੈਨੇਡਾ ਦੇ ਵਿਚ ਰਹਿ ਰਹੇ ਹਨ ਪਰ ਉਨ੍ਹਾਂ ਨੂੰ ਪੀਆਰ ਨਹੀਂ ਮਿਲੀ

ਹੋਈ ਜਿਸ ਕਾਰਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਕੈਨੇਡਾ ਸਰਕਾਰ ਦੇ ਵੱਲੋਂ ਲੰਬੇ ਸਮੇਂ ਤੋਂ ਕੰਮ ਕਰ ਰਹੇ ਲੋਕਾਂ ਦੇ ਲਈ ਇਕ ਖੁਸ਼ਖਬਰੀ ਸੁਣਾਈ ਗਈ ਹੈ ਜਾਣਕਾਰੀ ਮੁਤਾਬਕ ਡੇਢ ਲੱਖ ਦੇ ਕਰੀਬ ਲੋਕਾਂ ਨੂੰ ਪੀ ਆਰ ਦਿੱਤੀ ਜਾਵੇਗੀ ਇਹ ਦੋ ਹਜਾਰ ਬਾਈ ਦੇ ਵਿੱਚ ਦਿਤੀ ਜਾਵੇਗੀ ਭਾਵ ਦੋ ਹਜਾਰ ਬਾਈ ਦੇ ਵਿਚ ਕਰੀਬ ਡੇਢ ਲੱਖ ਲੋਕਾਂ ਨੂੰ ਕੈਨੇਡਾ ਦੇ ਵਿਚ ਪੱਕੇ ਕਰ ਦਿੱਤਾ ਜਾਵੇਗਾ ਸੋ ਪੰਜਾਬੀਆਂ ਦੇ ਲਈ ਇਹ ਇੱਕ ਬਹੁਤ ਹੀ ਰਾਹਤ ਭਰੀ ਖਬਰ ਹੈ ਕਿਉਂਕਿ ਜ਼ਿਆਦਾਤਰ ਪੰਜਾਬੀ ਹੀ ਕੈਨੇਡਾ ਦੇ ਵਿੱਚ

ਪੀਆਰ ਲੈਣ ਦੇ ਲਈ ਉਤਸੁਕ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਂਦੀਆਂ ਹਨ ਜਾਣਕਾਰੀ ਮੁਤਾਬਕ ਕੈਨੇਡਾ ਦੇ ਵਿੱਚ ਹਾਲਾਤ ਕਾਫ਼ੀ ਜ਼ਿਆਦਾ ਨਾਜ਼ੁਕ ਹੋ ਰਹੇ ਸੀ ਭਾਵ ਕਰੁਣਾ ਮਹਾਂਮਾਰੀ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਚਲਦੇ ਹੁਣ ਇਹ ਫ਼ੈਸਲਾ ਲਿਆ ਗਿਆ ਹੈ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਗਏ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *