ਹੁਣੇ ਹੁਣੇ ਏਥੇ 2 ਵਾਹਨਾਂ ਨੂੰ ਲੱਗੀ ਅੱ ਗ 7 ਲੋਕ ਜਿੰ ਦਾ ਸ ੜੇ ਹੁਣੇ ਦੇਖੋ

Uncategorized

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿਚ ਅੱਜ ਇੱਕ ਵੱਡਾ ਸੜਕ ਹਾ ਦਸਾ ਵਾਪਰਿਆ। ਇੱਥੇ ਜੈਪੁਰ-ਬੀਕਾਨੇਰ ਨੈਸ਼ਨਲ ਹਾਈਵੇ ’ਤੇ ਇੱਕ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਕਾਰਨ ਦੋਵੇਂ ਵਾਹਨਾਂ ’ਚ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਦੋਵੇਂ ਵਾਹਨਾਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕਾਰਨ ਦੋਵੇਂ ਵਾਹਨ ਸੜ ਕੇ ਸੁਆਹ ਹੋ ਗਏ ਅਤੇ ਇਨ੍ਹਾਂ ਵਿਚ ਸਵਾਰ ਸੱਤ ਵਿਅਕਤੀ ਜ਼ਿੰਦਾ ਸੜ ਗਏ।

ਹਾਈਵੇ ’ਤੇ ਹੋਏ ਇਸ ਹਾਦਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ’ਚ ਦਹਿਸ਼ਤ ਦਾ ਮਾਹੌਲ ਹੈ। ਕਾਰ ’ਚ ਸਵਾਰ ਲੋਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ।ਪੁਲਿਸ ਮੁਤਾਬਕ ਇਹ ਦਿਲ ਦਹਿਲਾ ਦੇਣ ਵਾਲਾ ਹਾਦਸਾ ਸੀਕਰ ਦੇ ਫਤਿਹਪੁਰ ਕੋਤਵਾਲੀ ਇਲਾਕੇ ’ਚ ਐਤਵਾਰ ਦੁਪਹਿਰ ਨੂੰ ਵਾਪਰਿਆ। ਇਹ ਹਾਦਸਾ ਜੈਪੁਰ-ਬੀਕਾਨੇਰ ਰਾਸ਼ਟਰੀ ਰਾਜਮਾਰਗ ’ਤੇ ਫਤਿਹਪੁਰ ਬਾਈਪਾਸ ਨੇੜੇ ਵਾਪਰਿਆ।

ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਈ। ਇਸ ਕਾਰਨ ਜ਼ੋਰਦਾਰ ਧਮਾਕਾ ਹੋਇਆ ਅਤੇ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਦੰਗ ਰਹਿ ਗਏ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਕਾਰ ਅਤੇ ਟਰੱਕ ਅੱਗ ਦੀ ਲਪੇਟ ਵਿਚ ਆ ਗਏ।ਅੱਗ ਇੰਨੀ ਭਿਆਨਕ ਸੀ ਕਿ ਲੋਕ ਕੁਝ ਨਹੀਂ ਕਰ ਸਕੇ। ਉਂਜ ਇਹ ਇਲਾਕਾ ਫਤਿਹਪੁਰ ਕਸਬੇ ਦੇ ਬਿਲਕੁਲ ਨਾਲ ਲੱਗਦੇ ਹਨ ਅਤੇ ਇੱਥੇ ਕਾਫੀ ਸਰਗਰਮੀ ਹੁੰਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *