ਮੁੱਖ ਮੰਤਰੀ ਚੰਨੀ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਕੱਸੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਵਿਧਾਇਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਿਹਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਕਾਂਗਰਸ ਪਾਰਟੀ ਦੇ ਨਾਲ ਜੁੜਿਆ ਹੋਇਆ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਪੁਰਾਣੇ

ਵਿਧਾਇਕ ਬੇਅੰਤ ਸਿੰਘ ਨੇ ਆਪਣੀ ਪਾਰਟੀ ਨੂੰ ਛੱਡ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹੁਣ ਇੱਥੋਂ ਚੋਣ ਲੜ ਰਹੇ ਇਕ ਆਜ਼ਾਦ ਉਮੀਦਵਾਰ ਨੂੰ ਆਪਣਾ ਸਮਰਥਨ ਦਿੱਤਾ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਮੌਤ ਵੱਲੋਂ ਕੰਵਲ ਹੋਰੀਂ ਬਹੁਤ ਸਰੇ ਬਾਜ਼ਾਰ ਦੇਣਾ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਹੋਣੇ ਚਾਹੀਦੇ ਹਨ ਜੋ ਆਜ਼ਾਦ ਉਮੀਦਵਾਰਾਂ ਨਾਲ ਤੁਰਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *