ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਇੱਕ ਆਈ-20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ ਅਤੇ ਤੇਜ਼ ਰਫ਼ਤਾਰ ਹੋਣ ਕਾਰਨ ਪਲਟ ਗਈ। ਹਾਦਸੇ ਵਿਚ  ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਜ਼ਖ਼ਮੀ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਮੱਲੇਸ਼ਾਹ ਜੀਰਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵਾਪਰਨ ਸਮੇਂ

ਕਾਰ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਈਵੇਅ ‘ਤੇ ਜਾ ਡਿੱਗੀ।ਇਸ ਦੌਰਾਨ ਲੋਕ ਮੌਕੇ ‘ਤੇ ਪਹੁੰਚੇ  ਅਤੇ ਕਾਰ ਚਾਲਕ 24 ਸਾਲਾ ਜੱਸਾ ਸਿੰਘ ਨੇ ਉਸ ਨੂੰ ਬਾਹਰ ਕੱਢਿਆ ਅਤੇ ਉਸ ਸਮੇਂ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਪਰ ਕੁਝ ਸਮੇਂ ਬਾਅਦ ਉਹ ਛਾਤੀ ‘ਚ ਦਰਦ ਦੀ ਸ਼ਿਕਾਇਤ ਕਰਕੇ ਹੇਠਾਂ ਡਿੱਗ ਪਿਆ| ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਟੀਮ ਅਤੇ ਸਥਾਨਕ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *