ਕਾਂਗਰਸ ਨੇ ਖ਼ੁਦ ਹੀ ਆਪਣੀ ਪਾਰਟੀ ਦੇ ਇਸ ਵੱਡੇ ਲੀਡਰ ਨੂੰ ਕੀਤਾ ਪਾਰਟੀ ਵਿੱਚੋਂ ਬਾਹਰ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਹਦੇ ਨਾਲ ਹੀ ਬਹੁਤ ਸਾਰੇ ਅਜਿਹੇ ਵੀ ਵਿਧਾਇਕ ਹਨ ਜਿਨ੍ਹਾਂ ਨੂੰ ਕਿ ਪਾਰਟੀ ਦੇ ਵੱਲੋਂ ਟਿਕਟ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਬਰਨਾਲਾ ਤੋਂ ਦੂਰੀ ਵੀ ਸ਼ਾਮਲ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਦੇ ਕਾਂਗਰਸ ਤੋਂ ਵਿਧਾਇਕ

ਕੇਵਲ ਸਿੰਘ ਢਿੱਲੋਂ ਜੋ ਕਿ ਇੱਥੇ ਵਿਧਾਨ ਸਭਾ ਦੀਅਾਂ ਚੋਣਾਂ ਦੇ ਪ੍ਰਮੁੱਖ ਦਾਅਵੇਦਾਰ ਮੰਨੇ ਜਾਇਆ ਜਾ ਰਹੇ ਸਨ ਉਨ੍ਹਾਂ ਨੂੰ ਇਥੋਂ ਟਿਕਟ ਨਹੀਂ ਮਿਲੀ ਜਿਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੇ ਵੱਲੋਂ ਕਾਂਗਰਸ ਦੇ ਖਿਲਾਫ਼ ਭਾਰਤੀ ਵਿਧੀਆਂ ਛੇੜੀਆਂ ਗਈਆਂ ਸਨ ਜਿਸ ਤੋਂ ਬਾਅਦ ਹੁਣ ਕਾਂਗਰਸ ਸਰਕਾਰ ਦੇ ਵੱਲੋਂ ਅਤੇ ਕਾਂਗਰਸ ਪਾਰਟੀ ਦੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ਇਸ ਖ਼ਬਰ ਦੇ ਸਾਊਥਹਾਲ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਸਹੀ ਹੋਇਆ ਹੈ ਕਿਉਂਕਿ ਕੇਵਲ ਸਿੰਘ ਢਿੱਲੋਂ ਦੇ ਵੱਲੋਂ ਆਪਣੀ ਹੀ ਪਾਰਟੀ ਦਾ ਨੁਕਸਾਨ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *