ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈ ਕਮਾਨ ਨੇ ਚੁੱਕਿਆ ਵੱਡਾ ਕਦਮ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣ ਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤੋਹਮਤ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਤੋਂ ਉੱਪਰ ਤੰਜ ਵੀ ਕੱਸੇ ਜਾ ਕਰ ਰਹੇ ਹਨ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਅਟਾਰੀ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਟਾਰੀ ਤੋਂ

ਪਹਿਲਾਂ ਦੇ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਡੀਸੀ ਦੀਆਂ ਪਾਰਟੀ ਦੇ ਵਿਰੁੱਧ ਬਹੁਤ ਸਾਰੀਆਂ ਹਰਕਤਾਂ ਨਾਲ ਰਹੀਆਂ ਸਨ ਅਤੇ ਇਨ੍ਹਾਂ ਹਰਕਤਾਂ ਨੂੰ ਦੇਖਦੇ ਹੋਏ ਉਨ੍ਹਾਂ ਕਾਂਗਰਸ ਪਾਰਟੀ ਦੇ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ ਜਿਸਦੇ ਅਧੀਨ ਹੁਣ ਜਿਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਚਾਰ ਕੁਝ ਰਾਜਨੀਤਕ ਸਟੰਟ ਹੋ ਰਹੇ ਹਨ ਅਤੇ ਲੋਕਾਂ ਦੇ ਸਾਹਮਣੇ ਚੰਗੇ ਬਣਨ ਲਈ ਕਾਂਗਰਸ ਪਾਰਟੀ ਦੇ ਵਲੋਂ ਹੀ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਵਿਚਾਰ ਲੋਕਾਂ ਵੱਲੋਂ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *