ਦਿਲ ਰੋਜ਼ ਦੇ ਜਨਮਦਿਨ ਤੇ ਪਰਿਵਾਰਕ ਮੈਂਬਰਾਂ ਦਾ ਦਰਦ ਆਇਆ ਸਾਹਮਣੇ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਸੋਹਣੀ ਜਿਹੀ ਬੱਚੀ ਜਿਸਦਾ ਨਾਮ ਦਿਲ ਰੋਜ਼ ਕੌਰ ਦੱਸਿਆ ਜਾ ਰਿਹਾ ਹੈ ਉਸ ਦੀ ਉਸ ਦੀ ਗੁਆਂਢਣ ਦੀ ਵੱਲੋਂ ਹੀ ਹੱਤਿਆ ਕਰ ਦਿੱਤੀ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੀ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦੇ ਰਹਿਣ ਵਾਲੇ ਸੀ ਜਿਥੇ ਕਿ ਘਰੇਲੂ ਰੰਜਿਸ਼ ਦੇ ਚਲਦਿਆਂ ਹੀ ਇਸ ਬੱਚੀ ਦੀ ਜਾਨ ਲੈ ਲਈ ਗਈ ਜਿਸ ਤੋਂ ਬਾਅਦ ਇਹ ਮਾਮਲਾ ਹੁਣ ਪੁਲੀਸ ਕੋਲ ਪਹੁੰਚ ਚੁੱਕਿਆ ਸੀ ਅਤੇ ਉਸ ਗੁਆਂਢਣ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਲੋਕਾਂ ਦੇ ਵੱਲੋਂ ਇਸ ਗੁਆਂਢਣ ਦੇ ਖ਼ਿਲਾਫ਼ ਮੌਤ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਸੀ ਪਰ ਹਾਲੇ ਤੱਕ ਇਹ ਮਾਮਲਾ ਚੱਲ ਰਿਹਾ ਹੈ

ਦੇਸ਼ ਦੇ ਵਿੱਚ ਕੋਈ ਵੀ ਇਨਸਾਫ ਨਹੀਂ ਮਿਲਿਆ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਜੁੜੀ ਹੋਈ ਸਾਹਮਣਾ ਰਿਜ਼ਵੀ ਦੱਸਿਆ ਜਾ ਰਿਹਾ ਹੈ ਕਿ ਅੱਜ ਉਨੀ ਫਰਵਰੀ ਨੂੰ ਦਿਲਰੋਜ਼ ਦਾ ਜਨਮਦਿਨ ਸੀ ਜਿਸ ਦੇ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਸਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਅਤੇ ਉਸ ਦੇ ਦਾਦਾ ਜੀ ਦਾ ਕਹਿਣਾ ਹੈ ਕਿ ਉਸ ਦੀ ਮਾਂ ਨੇ ਬਹੁਤ ਦਿਨ ਪਹਿਲਾਂ ਹੀ ਰੋਟੀ ਖਾਣੀ ਬੰਦ ਕਰ ਦਿੱਤੀ ਹੈ ਅਤੇ ਉਸਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਦੁਬਾਰਾ ਸਾਰੇ ਪਰਿਵਾਰ ਦੀ ਰੋਟੀ ਤਾਂ ਲਾ ਦਿੱਤੀ ਜਾਂਦੀ ਹੈ ਪਰ ਉਸ ਦੀ ਮਾਂ ਦੁਆਰਾ ਖ਼ੁਦ ਰੋਟੀ ਨਹੀਂ ਖਾਧੀ ਜਾਂਦੀ ਕਿਉਂਕਿ ਉਸ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੀ ਬੇਟੀ ਦਾ ਜਨਮ ਦਿਨ ਨੇੜੇ ਆ ਰਿਹਾ ਹੈ ਅਤੇ ਉਸ ਦੀਆਂ ਯਾਦਾਂ ਉਸ ਨੂੰ ਬਹੁਤ ਤੰਗ ਕਰ ਰਹੀਆਂ ਹਨ ਇਸਦੇ ਨਾਲ ਹੀ ਉਸ ਦੇ ਦਾਦਾ ਜੀ

ਦਾ ਕਹਿਣਾ ਹੈ ਕਿ ਪਿਛਲੇ ਜਨਮ ਦਿਨ ਤੇ ਉਹ ਚੰਡੀਗੜ੍ਹ ਗਏ ਸਨ ਅਤੇ ਬਹੁਤ ਸਾਰੀ ਮਸਤੀ ੳੁਨ੍ਹਾਂ ਨੇ ਦਿਲਰਾਜ ਦੇ ਨਾਲ ਕੀਤੀ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਹਨ ਕਿਉਂਕਿ ਉਸ ਅੌਰਤ ਦੇ ਵੱਲੋਂ ਇੱਕ ਸੋਟੀ ਜਿਹੀ ਮਾਸੂਮ ਬੱਚੀ ਦੇ ਨਾਲ ਅਜਿਹਾ ਕੀਤਾ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *