ਨਵਜੋਤ ਸਿੰਘ ਸਿੱਧੂ ਤੋਂ ਬਾਅਦ ਬਿਕਰਮਜੀਤ ਮਜੀਠੀਆ ਤੇ ਕਰ ਦਿੱਤਾ ਇਹ ਕੰਮ

Uncategorized

ਅੰਮ੍ਰਿਤਸਰ ਪੂਰਬੀ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਪਹੁੰਚ ਗਏ ਉਨ੍ਹਾਂ ਨੇ ਕੁਨਾਲ ਧਵਨ ਨਾਂ ਦੇ ਆਪ ਆਗੂ ਨਾਲ ਲੰਬੀ ਮੁਲਾਕਾਤ ਕੀਤੀ ਮੀਡੀਆ ਸਾਹਮਣੇ ਉਨ੍ਹਾਂ ਨੇ ਇੱਕ ਦੂਸਰੇ ਨੂੰ ਜੱਫੀ ਵੀ ਪਾਈ ਮਜੀਠੀਆ ਤੇ ਕੁਨਾਲ ਬਾਰੇ ਕਿਹਾ ਕਿ ਉਹ ਇੱਕ ਦੂਜੇ ਦੇ ਭਰਾ ਹਨ ਅਤੇ ਇਸ ਮੁਲਾਕਾਤ ਨੂੰ ਸਿਆਸੀ ਨਾ ਸਮਝਿਆ ਜਾਵੇ ਮਜੀਠੀਆ ਨੇ ਕਿਹਾ ਕਿ ਮੈਂ ਪੂਰੇ ਪੂਰਬੀ ਖੇਤਰ ਦਾ ਭਰਾ ਹਾਂ ਮਜੀਠੀਆ ਨੇ ਪੱਤਰਕਾਰਾਂ ਨਾਲ ਮਜ਼ਾਕੀਆ ਢੰਗ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਨਾਲ ਵੀ ਇਲਾਕੇ ਦਾ ਭਲਾ ਚਾਹੁੰਦਾ ਹੈ ਅਤੇ ਲੰਬੇ ਸਮੇਂ ਤੋਂ ਮੇਰੇ ਨਾਲ ਜੁੜੇ ਹੋਏ ਹਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੁਨਾਲ ਜੀ ਮੇਰੇ ਬੜੇ

ਅਜ਼ੀਜ਼ ਤੇ ਸਤਿਕਾਰਯੋਗ ਹਨ ਅਤੇ ਜਿਵੇਂ ਹਲਕੇ ਈਸਟ ਦਾ ਭਲਾ ਜਿਵੇਂ ਲੋਕ ਚਾਹੁੰਦੇ ਹਨ ਉਸ ਤਰ੍ਹਾਂ ਸੱਚੇ ਸੁੱਚੇ ਨੁਮਾਇੰਦਾ ਹੋਣ ਦੇ ਨਾਤੇ ਇਹ ਵੀ ਚਾਹੁੰਦੇ ਹਨ ਕੀ ਹੋਣਾ ਸੀ ਦੋਵੇਂ ਭਰਾ ਮਿਲੇ ਹਾਂ ਅਤੇ ਵਿਚਾਰ ਵਟਾਂਦਰਾ ਕਰ ਰਹੇ ਹਾਂਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਸਟੰਟ ਹੋ ਰਹੇ ਹਨ ਕਿਉਂਕਿ ਇਹ ਲੋਕ ਪਹਿਲਾਂ ਤੋਂ ਹੀ ਆਪਸ ਵਿੱਚ ਮਿਲੇ ਹੁੰਦੇ ਹਨ ਅਤੇ ਇਨ੍ਹਾਂ ਦੇ ਵੱਲੋਂ ਸਿਰਫ ਲੋਕਾਂ ਨੂੰ ਬੁੱਧੂ ਬਣਾਇਆ ਜਾਂਦਾ ਹੈ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੀਆਂ ਚਾਲਾਂ ਦੇ ਉੱਪਰ  ਧਿਆਨ ਦਿੱਤਾ ਜਾਵੇਗਾ ਜਿਸ ਤਰੀਕੇ ਦੇ ਨਾਲ ਹੀ ਲੋਕਾਂ ਨੂੰ ਬਚਾਉਣੋਂ ਪਾੜਦੇ ਹਨ ਇਨ੍ਹਾਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *