ਮੌਸਮ ਬਾਰੇ ਆਈ ਤਾਜ਼ਾ ਵੱਡੀ ਅਪਡੇਟ ਹੁਣੇ ਦੇਖੋ
ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਲੋਕਾਂ ਨੂੰ ਖੂਬ ਪ੍ਰਭਾਵਿਤ ਕਰ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਪਿਛਲੇ 13 ਸਾਲਾਂ […]
Continue Reading